Kalpana chawla biography in punjabi language course
Kalpana chawla biography in punjabi language course
Kalpana chawla biography in punjabi language course book...
ਕਲਪਨਾ ਚਾਵਲਾ
ਕਲਪਨਾ ਚਾਵਲਾ | |
---|---|
ਜਨਮ | (1962-03-17)ਮਾਰਚ 17, 1962 ਕਰਨਾਲ,, |
ਮੌਤ | ਫਰਵਰੀ 1, 2003(2003-02-01) (ਉਮਰ 40) |
ਪੁਰਸਕਾਰ | |
ਪੁਲਾੜ ਕਰੀਅਰ | |
ਪੁਲਾੜ ਵਿੱਚ ਸਮਾਂ | 31 ਦਿਨ 14 ਘੰਟੇ 54 ਮਿੰਟ[1] |
ਚੋਣ | 1994 ਨਾਸਾ ਗਰੁੱਪ |
ਮਿਸ਼ਨ | STS-87, STS-107 |
Mission insignia | |
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ।[2] ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਮ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਕਲਪਨਾ ਉਹਨਾਂ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ।[3] ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ[4] ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਜੀਵਨ
[ਸੋਧੋ]ਕਲਪਨਾ ਚਾਵਲਾ ਦਾ ਜਨਮ ਕਰਨਾਲ, ਹਰਿਆਣਾ, ਭਾਰਤ ਵਿੱਚ ਇ